ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 31:33

لقمان · Luqman

يَـٰٓأَيُّهَا ٱلنَّاسُ ٱتَّقُوا۟ رَبَّكُمْ وَٱخْشَوْا۟ يَوْمًا لَّا يَجْزِى وَالِدٌ عَن وَلَدِهِۦ وَلَا مَوْلُودٌ هُوَ جَازٍ عَن وَالِدِهِۦ شَيْـًٔا ۚ إِنَّ وَعْدَ ٱللَّهِ حَقٌّ ۖ فَلَا تَغُرَّنَّكُمُ ٱلْحَيَوٰةُ ٱلدُّنْيَا وَلَا يَغُرَّنَّكُم بِٱللَّهِ ٱلْغَرُورُ

(ਹੇ ਲੋਕੋ!) ਆਪਣੇ ਰੱਬ (ਦੀ ਕਰੋਪੀ) ਤੋਂ ਡਰੋ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਪਿਓ ਆਪਣੇ ਸੰਤਾਨ ਦੇ ਕਿਸੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਸੰਤਾਨ ਆਪਣੇ ਪਿਓ ਦੇ ਕੁੱਝ ਕੰਮ ਆਵੇਗੀ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਸੋ ਇਹ ਸੰਸਾਰਿਕ ਜੀਵਨ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ ਅਤੇ ਨਾ ਧੋਖੇਬਾਜ਼ (ਸ਼ੈਤਾਨ) ਤੁਹਾਨੂੰ ਅੱਲਾਹ ਪ੍ਰਤੀ ਕਿਸੇ ਧੋਖੇ ਵਿਚ ਪਾ ਦੇਵੇ।

ਆਇਤ ਬਾਰੇ ਚਰਚਾ