ਆਇਤ 31:6
لقمان · Luqman
وَمِنَ ٱلنَّاسِ مَن يَشْتَرِى لَهْوَ ٱلْحَدِيثِ لِيُضِلَّ عَن سَبِيلِ ٱللَّهِ بِغَيْرِ عِلْمٍ وَيَتَّخِذَهَا هُزُوًا ۚ أُو۟لَـٰٓئِكَ لَهُمْ عَذَابٌ مُّهِينٌ
ਅਤੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਮਨ ਪਰਚਾਊ ਬਾਣੀ (ਗਾਣ, ਬਜਾਣ, ਖੇਡਾਂ, ਕਿੱਸੇ ਕਹਾਣੀਆਂ ਆਦਿ) ਮੁੱਲ ਲੈ ਕੇ ਆਉਂਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਗਿਆਨ ਤੋਂ ਲੋਕਾਂ ਨੂੰ ਰੱਬ ਦੀ ਰਾਹ ਤੋਂ ਭਟਕਾ ਦੇਣ ਅਤੇ ਇਸ (ਰਾਹ ’ਤੇ ਸੱਦਣ ਵਾਲੇ) ਦਾ ਮਖੌਲ ਉਡਾਉਣ,[2] ਅਜਿਹੇ ਲੋਕਾਂ ਲਈ ਹੀ (ਪਰਲੋਕ ਵਿੱਚ) ਹੀਣਤਾ ਭਰਿਆ ਅਜ਼ਾਬ ਹੋਵੇਗਾ।
[2] ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 90/5