ਆਇਤ 31:7
لقمان · Luqman
وَإِذَا تُتْلَىٰ عَلَيْهِ ءَايَـٰتُنَا وَلَّىٰ مُسْتَكْبِرًا كَأَن لَّمْ يَسْمَعْهَا كَأَنَّ فِىٓ أُذُنَيْهِ وَقْرًا ۖ فَبَشِّرْهُ بِعَذَابٍ أَلِيمٍ
ਜਦੋਂ ਉਸ (ਮਖੌਲ ਉਡਾਉਣ ਵਾਲੇ) ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਹੰਕਾਰ ਨਾਲ ਇਸ ਤਰ੍ਹਾਂ ਮੂੰਹ ਫੇਰ ਲੈਂਦਾ ਹੈ ਜਿਵੇਂ ਕਿ ਉਸ ਨੇ ਕੁੱਝ ਸੁਣਿਆ ਹੀ ਨਹੀਂ ਜਿਵੇਂ ਕਿ ਉਸ ਦੇ ਕੰਨਾਂ ਵਿਚ ਡਾਟ ਪਿਆ ਹੋਵੇ। (ਹੇ ਮੁਹੰਮਦ ਸ:!) ਤੁਸੀਂ ਉਸ ਨੂੰ ਇਕ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ। [3]
[3] ਵੇਖੋ ਸੂਰਤ ਅਲ-ਹੱਜ, ਹਾਸ਼ੀਆ ਆਇਤ 9/22