ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 33:20

الأحزاب · Al-Ahzaab

يَحْسَبُونَ ٱلْأَحْزَابَ لَمْ يَذْهَبُوا۟ ۖ وَإِن يَأْتِ ٱلْأَحْزَابُ يَوَدُّوا۟ لَوْ أَنَّهُم بَادُونَ فِى ٱلْأَعْرَابِ يَسْـَٔلُونَ عَنْ أَنۢبَآئِكُمْ ۖ وَلَوْ كَانُوا۟ فِيكُم مَّا قَـٰتَلُوٓا۟ إِلَّا قَلِيلًا

ਉਹ ਸਮਝਦੇ ਹਨ ਕਿ ਅਜਿਹ ਤਕ ਵੈਰੀ ਦੀਆਂ ਫ਼ੌਜਾਂ ਵਾਪਸ ਨਹੀਂ ਗਈਆਂ (ਜਦ ਕਿ ਜਾ ਚੁੱਕੀਆਂ ਹਨ) ਅਤੇ ਜੇ ਫ਼ੌਜਾਂ ਆ ਚੜ੍ਹਣ ਤਾਂ ਉਹਨਾਂ ਦੀ ਮਨ ਦੀ ਇੱਛਾ ਇਹੋ ਹੁੰਦੀ ਹੈ ਕਿ ਉਹ ਜੰਗਲਾਂ ਵਿਚ ਰਹਿਣ ਵਾਲੇ ਬੱਦੂਆਂ ਨਾਲ ਜਾ ਕੇ ਰਹਿਣ ਲਗ ਜਾਣ ਅਤੇ ਉੱਥਿਓਂ ਹੀ ਤੁਹਾਡੀ ਖ਼ੈਰ-ਖ਼ੈਰੀਯਤ ਪੁੱਛਦੇ ਰਹਿੰਦੇ। (ਹੇ ਨਬੀ!) ਜੇਕਰ ਉਹ ਲੋਕ ਤੁਹਾਡੇ ਸੰਗ ਹੁੰਦੇ ਤਾਂ ਵੀ ਉਹ ਨਾ-ਮਾਤਰ ਲੜਦੇ।

ਆਇਤ ਬਾਰੇ ਚਰਚਾ