ਆਇਤ 33:59
الأحزاب · Al-Ahzaab
يَـٰٓأَيُّهَا ٱلنَّبِىُّ قُل لِّأَزْوَٰجِكَ وَبَنَاتِكَ وَنِسَآءِ ٱلْمُؤْمِنِينَ يُدْنِينَ عَلَيْهِنَّ مِن جَلَـٰبِيبِهِنَّ ۚ ذَٰلِكَ أَدْنَىٰٓ أَن يُعْرَفْنَ فَلَا يُؤْذَيْنَ ۗ وَكَانَ ٱللَّهُ غَفُورًا رَّحِيمًا
ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ [7] (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।
[7] ਵੇਖੋ ਸੂਰਤ ਅਨ-ਨੂਰ, ਹਾਸ਼ੀਆ ਆਇਤ 31/24