ਆਇਤ 33:65
الأحزاب · Al-Ahzaab
خَـٰلِدِينَ فِيهَآ أَبَدًا ۖ لَّا يَجِدُونَ وَلِيًّا وَلَا نَصِيرًا
ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।