ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 33:69

الأحزاب · Al-Ahzaab

يَـٰٓأَيُّهَا ٱلَّذِينَ ءَامَنُوا۟ لَا تَكُونُوا۟ كَٱلَّذِينَ ءَاذَوْا۟ مُوسَىٰ فَبَرَّأَهُ ٱللَّهُ مِمَّا قَالُوا۟ ۚ وَكَانَ عِندَ ٱللَّهِ وَجِيهًا

ਹੇ ਈਮਾਨ ਵਾਲਿਓ! ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਮੂਸਾ ਨੂੰ ਸਤਾਇਆ ਸੀ। ਜਿਹੜੀਆਂ ਗੱਲਾਂ ਉਹ (ਮੂਸਾ) ਬਾਰੇ ਕਰਦੇ ਸੀ ਅੱਲਾਹ ਨੇ ਉਹਨਾਂ ਸਭ ਤੋਂ (ਮੂਸਾ ਨੂੰ) ਬਰੀ ਕਰ ਦਿੱਤਾ। ਉਹ (ਮੂਸਾ) ਤਾਂ ਰੱਬ ਦੀਆਂ ਨਜ਼ਰਾਂ ਵਿਚ ਉੱਚੇ ਮਰਾਤਬੇ ਵਾਲਾ ਸੀ।

ਆਇਤ ਬਾਰੇ ਚਰਚਾ