ਆਇਤ 33:71
الأحزاب · Al-Ahzaab
يُصْلِحْ لَكُمْ أَعْمَـٰلَكُمْ وَيَغْفِرْ لَكُمْ ذُنُوبَكُمْ ۗ وَمَن يُطِعِ ٱللَّهَ وَرَسُولَهُۥ فَقَدْ فَازَ فَوْزًا عَظِيمًا
(ਇੰਜ ਕਰਨ ਨਾਲ) ਉਹ (ਅੱਲਾਹ) ਤੁਹਾਡੇ ਸਾਰੇ ਕੰਮਾਂ ਨੂੰ ਸੁਆਰ ਦੇਵੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ ਅਤੇ ਜਿਹੜਾ ਵੀ ਕੋਈ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੇਗਾ, ਬੇਸ਼ੱਕ ਉਸ ਨੇ ਹੀ ਅਸਲੀ ਕਾਮਯਾਬੀ ਪ੍ਰਾਪਤ ਕਰ ਲਈ ਹੈ।