ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 33:73

الأحزاب · Al-Ahzaab

لِّيُعَذِّبَ ٱللَّهُ ٱلْمُنَـٰفِقِينَ وَٱلْمُنَـٰفِقَـٰتِ وَٱلْمُشْرِكِينَ وَٱلْمُشْرِكَـٰتِ وَيَتُوبَ ٱللَّهُ عَلَى ٱلْمُؤْمِنِينَ وَٱلْمُؤْمِنَـٰتِ ۗ وَكَانَ ٱللَّهُ غَفُورًا رَّحِيمًۢا

ਅਸੀਂ ਇਹ ਅਮਾਨਤ[8] (ਮਨੁੱਖਾਂ ਤੋਂ ਇਸ ਲਈ ਚੁਕਵਾਈ) ਕਿ ਅੱਲਾਹ ਮੁਨਾਫ਼ਿਕ ਮਰਦਾਂ ਤੇ ਔਰਤਾਂ ਨੂੰ ਅਤੇ ਮੁਸ਼ਰਿਕ ਮਰਦਾਂ ਤੇ ਔਰਤਾਂ ਨੂੰ ਸਜ਼ਾ ਦੇਵੇ ਅਤੇ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਉੱਤੇ ਰਹਿਮ ਕਰੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਮਿਹਰਾਂ ਕਰਨ ਵਾਲਾ ਹੈ।

[8] ਇਥੇ ਅਮਾਨਤ ਤੋਂ ਭਾਵ ਉਹ ਅਧਿਕਾਰ ਤੇ ਛੂਟ ਹੈ ਜਿਸ ਨੂੰ ਅੱਲਾਹ ਨੇ ਮਨੁੱਖ ਨੂੰ ਉਸ ਦੀ ਬੰਦਗੀ ਕਰਨ ਦੇ ਸੰਬੰਧ ਵਿਚ ਦਿੱਤੇ ਸੀ। ਕਿਉਂਜੋ ਮਨੁੱਖ ਦੇ ਸੁਭਾਓ ਵਿਚ ਤੇਜ਼ੀ ਹੈ ਸੋ ਉਸ ਨੇ ਬਿਨਾਂ ਸੋਚੇ ਸਮਝੇ ਇਸ ਜ਼ਿੰਮੇਵਾਰੀ ਨੂੰ ਚੁੱਕਣ ਲਈ ਹਾਮੀ ਭਰ ਲਈ ਜਦ ਕਿ ਧਰਤੀ, ਅਕਾਸ਼ ਅਤੇ ਪਹਾੜ ਵਰਗੇ ਸ਼ਕਤੀਸ਼ਾਲੀ ਚੀਜ਼ਾਂ ਨੇ ਰੱਬ ਦੀ ਇਸ ਪੇਸ਼ਕਸ਼ ਨੂੰ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ।

ਆਇਤ ਬਾਰੇ ਚਰਚਾ