ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 33:9

الأحزاب · Al-Ahzaab

يَـٰٓأَيُّهَا ٱلَّذِينَ ءَامَنُوا۟ ٱذْكُرُوا۟ نِعْمَةَ ٱللَّهِ عَلَيْكُمْ إِذْ جَآءَتْكُمْ جُنُودٌ فَأَرْسَلْنَا عَلَيْهِمْ رِيحًا وَجُنُودًا لَّمْ تَرَوْهَا ۚ وَكَانَ ٱللَّهُ بِمَا تَعْمَلُونَ بَصِيرًا

(ਹੇ ਈਮਾਨ ਵਾਲਿਓ!) ਅੱਲਾਹ ਨੇ ਜੋ ਤੁਹਾਡੇ ’ਤੇ ਉਪਕਾਰ ਕੀਤਾ ਹੈ ਉਸ ਨੂੰ ਚੇਤੇ ਰੱਖੋ ਕਿ ਜਦੋਂ ਤੁਹਾਡੇ ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਚੜ੍ਹਾਈ ਕਰ ਰਹੀਆਂ ਸਨ, ਫੇਰ ਅਸੀਂ ਉਹਨਾਂ (ਫ਼ੌਜਾਂ) ’ਤੇ ਇਕ ਹਨੇਰੀ ਭੇਜੀ ਤੇ (ਫ਼ਰਿਸ਼ਤਿਆਂ ਦੀਆਂ) ਅਜਿਹੀਆਂ ਫ਼ੌਜਾਂ ਭੇਜੀਆਂ ਜਿਨ੍ਹਾਂ ਨੂੰ ਤੁਸੀਂ ਵੇਖਿਆ ਵੀ ਨਹੀਂ। ਜੋ ਕੁੱਝ ਵੀ ਤੁਸੀਂ ਕਰਦੇ ਹੋ ਅੱਲਾਹ ਸਭ ਵੇਖਦਾ ਹੈ।

ਆਇਤ ਬਾਰੇ ਚਰਚਾ