ਆਇਤ 35:15
فاطر · Faatir
يَـٰٓأَيُّهَا ٱلنَّاسُ أَنتُمُ ٱلْفُقَرَآءُ إِلَى ٱللَّهِ ۖ وَٱللَّهُ هُوَ ٱلْغَنِىُّ ٱلْحَمِيدُ
ਹੇ ਲੋਕੋ! ਤੁਸੀਂ ਹੀ ਅੱਲਾਹ ਦੇ ਮੁਥਾਜ ਹੋ ਜਦ ਕਿ ਅੱਲਾਹ ਤਾਂ ਹਰ ਚੀਜ਼ ਤੋਂ ਬੇਪਰਵਾਹ ਹੈ ਤੇ ਸਭ ਸਿਫ਼ਤਾਂ ਉਸੇ ਲਈ ਹਨ।