ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:25

الزمر · Az-Zumar

كَذَّبَ ٱلَّذِينَ مِن قَبْلِهِمْ فَأَتَىٰهُمُ ٱلْعَذَابُ مِنْ حَيْثُ لَا يَشْعُرُونَ

ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।

ਆਇਤ ਬਾਰੇ ਚਰਚਾ