ਆਇਤ 39:35
الزمر · Az-Zumar
لِيُكَفِّرَ ٱللَّهُ عَنْهُمْ أَسْوَأَ ٱلَّذِى عَمِلُوا۟ وَيَجْزِيَهُمْ أَجْرَهُم بِأَحْسَنِ ٱلَّذِى كَانُوا۟ يَعْمَلُونَ
ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।[3]
[3] ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9