ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:41

الزمر · Az-Zumar

إِنَّآ أَنزَلْنَا عَلَيْكَ ٱلْكِتَـٰبَ لِلنَّاسِ بِٱلْحَقِّ ۖ فَمَنِ ٱهْتَدَىٰ فَلِنَفْسِهِۦ ۖ وَمَن ضَلَّ فَإِنَّمَا يَضِلُّ عَلَيْهَا ۖ وَمَآ أَنتَ عَلَيْهِم بِوَكِيلٍ

(ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ ਇਹ ਕਿਤਾਬ (.ਕੁਰਆਨ) ਸਾਰੇ ਲੋਕਾਂ (ਦੀ ਹਿਦਾਇਤ) ਲਈ ਨਾਜ਼ਿਲ ਫ਼ਰਮਾਈ ਹੈ। ਸੋ ਹੁਣ ਜਿਹੜਾ ਵੀ ਸਿੱਧੇ ਰਾਹ ਆਪਣਾਵੇਗਾ, ਆਪਣੇ ਹੀ ਭਲੇ ਲਈ ਆਪਣਾਵੇਗਾ ਅਤੇ ਜਿਹੜਾ ਰਾਹੋਂ ਭਟਕ ਜਾਵੇ, ਉਸ ਦੀ ਗੁਮਰਾਹੀ ਦਾ ਦੋਸ਼ ਉਸੇ ਲਈ ਹੈ, ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।[5]

[5] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

ਆਇਤ ਬਾਰੇ ਚਰਚਾ