ਆਇਤ 39:45
الزمر · Az-Zumar
وَإِذَا ذُكِرَ ٱللَّهُ وَحْدَهُ ٱشْمَأَزَّتْ قُلُوبُ ٱلَّذِينَ لَا يُؤْمِنُونَ بِٱلْـَٔاخِرَةِ ۖ وَإِذَا ذُكِرَ ٱلَّذِينَ مِن دُونِهِۦٓ إِذَا هُمْ يَسْتَبْشِرُونَ
ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।[6]
[6] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2