ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:47

الزمر · Az-Zumar

وَلَوْ أَنَّ لِلَّذِينَ ظَلَمُوا۟ مَا فِى ٱلْأَرْضِ جَمِيعًا وَمِثْلَهُۥ مَعَهُۥ لَٱفْتَدَوْا۟ بِهِۦ مِن سُوٓءِ ٱلْعَذَابِ يَوْمَ ٱلْقِيَـٰمَةِ ۚ وَبَدَا لَهُم مِّنَ ٱللَّهِ مَا لَمْ يَكُونُوا۟ يَحْتَسِبُونَ

ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। [7]

[7] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3

ਆਇਤ ਬਾਰੇ ਚਰਚਾ