ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:61

الزمر · Az-Zumar

وَيُنَجِّى ٱللَّهُ ٱلَّذِينَ ٱتَّقَوْا۟ بِمَفَازَتِهِمْ لَا يَمَسُّهُمُ ٱلسُّوٓءُ وَلَا هُمْ يَحْزَنُونَ

ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।

ਆਇਤ ਬਾਰੇ ਚਰਚਾ