ਆਇਤ 39:64
الزمر · Az-Zumar
قُلْ أَفَغَيْرَ ٱللَّهِ تَأْمُرُوٓنِّىٓ أَعْبُدُ أَيُّهَا ٱلْجَـٰهِلُونَ
(ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?