ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:65

الزمر · Az-Zumar

وَلَقَدْ أُوحِىَ إِلَيْكَ وَإِلَى ٱلَّذِينَ مِن قَبْلِكَ لَئِنْ أَشْرَكْتَ لَيَحْبَطَنَّ عَمَلُكَ وَلَتَكُونَنَّ مِنَ ٱلْخَـٰسِرِينَ

ਜਦ ਕਿ (ਹੇ ਮੁਹੰਮਦ ਸ:!) ਤੁਹਾਡੇ ਵੱਲ ਵੀ ਅਤੇ ਤੁਹਾਥੋਂ ਪਹਿਲਾਂ ਦੇ ਸਾਰੇ ਨਬੀਆਂ ਨੂੰ ਇਹੋ ਵਹੀ ਭੇਜੀ ਜਾ ਚੁੱਕੀ ਹੈ ਕਿ ਜੇ ਤੁਸੀਂ ਸ਼ਿਰਕ ਕੀਤਾ ਤਾਂ ਤੁਹਾਡੇ ਸਾਰੇ ਹੀ ਕੀਤੇ ਕਰਾਏ ਕੰਮ ਵਿਅਰਥ ਜਾਣਗੇ ਅਤੇ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਵਿੱਚੋਂ ਹੋ ਜਾਵੋਗੇ।

ਆਇਤ ਬਾਰੇ ਚਰਚਾ