ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:68

الزمر · Az-Zumar

وَنُفِخَ فِى ٱلصُّورِ فَصَعِقَ مَن فِى ٱلسَّمَـٰوَٰتِ وَمَن فِى ٱلْأَرْضِ إِلَّا مَن شَآءَ ٱللَّهُ ۖ ثُمَّ نُفِخَ فِيهِ أُخْرَىٰ فَإِذَا هُمْ قِيَامٌ يَنظُرُونَ

ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।

ਆਇਤ ਬਾਰੇ ਚਰਚਾ