ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 39:74

الزمر · Az-Zumar

وَقَالُوا۟ ٱلْحَمْدُ لِلَّهِ ٱلَّذِى صَدَقَنَا وَعْدَهُۥ وَأَوْرَثَنَا ٱلْأَرْضَ نَتَبَوَّأُ مِنَ ٱلْجَنَّةِ حَيْثُ نَشَآءُ ۖ فَنِعْمَ أَجْرُ ٱلْعَـٰمِلِينَ

ਉਹ ਨੇਕ ਲੋਕ ਕਹਿਣਗੇ ਕਿ ਅੱਲਾਹ ਦਾ ਸ਼ੁਕਰ ਹੈ ਜਿਸ ਨੇ ਅਪਣਾ ਵਚਨ ਸੱਚ ਕਰ ਵਿਖਾਇਆ ਅਤੇ ਸਾਨੂੰ ਇਸ (ਸਵਰਗ) ਦੀ ਧਰਤੀ ਦਾ ਵਾਰਸ ਬਣਾ ਦਿੱਤਾ, ਹੁਣ ਅਸੀਂ ਜੰਨਤ ਵਿਚ ਜਿੱਥੇ ਚਾਹੀਏ ਉੱਥੇ ਹੀ ਆਪਣਾ ਟਿਕਾਣਾ ਬਣਾ ਸਕਦੇ ਹਾਂ। ਸੋ ਨੇਕ ਅਮਲ ਕਰਨ ਵਾਲਿਆਂ ਲਈ ਕਿੰਨਾ ਸੋਹਣਾ ਬਦਲਾ ਹੈ।

ਆਇਤ ਬਾਰੇ ਚਰਚਾ