ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 4:31

النساء · An-Nisaa

إِن تَجْتَنِبُوا۟ كَبَآئِرَ مَا تُنْهَوْنَ عَنْهُ نُكَفِّرْ عَنكُمْ سَيِّـَٔاتِكُمْ وَنُدْخِلْكُم مُّدْخَلًا كَرِيمًا

ਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ [6] ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।

[6] ਇਸ ਆਇਤ ਵਿਚ ਗੁਨਾਹੇ ਕਬੀਰਾ (ਮਹਾਂ ਪਾਪ) ਤੋਂ ਬਚਨ ਦੀ ਹਿਦਾਇਤ ਕੀਤੀ ਗਈ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 130\\ 3

ਆਇਤ ਬਾਰੇ ਚਰਚਾ