ਆਇਤ 4:47
النساء · An-Nisaa
يَـٰٓأَيُّهَا ٱلَّذِينَ أُوتُوا۟ ٱلْكِتَـٰبَ ءَامِنُوا۟ بِمَا نَزَّلْنَا مُصَدِّقًا لِّمَا مَعَكُم مِّن قَبْلِ أَن نَّطْمِسَ وُجُوهًا فَنَرُدَّهَا عَلَىٰٓ أَدْبَارِهَآ أَوْ نَلْعَنَهُمْ كَمَا لَعَنَّآ أَصْحَـٰبَ ٱلسَّبْتِ ۚ وَكَانَ أَمْرُ ٱللَّهِ مَفْعُولًا
ਹੇ ਅਹਿਲੇ ਕਿਤਾਬ! ਜੋ ਵੀ ਅਸੀਂ (.ਕੁਰਆਨ) ਨਾਜ਼ਿਲ ਕੀਤਾ ਹੇ ਉਸ ’ਤੇ ਈਮਾਨ ਲਿਆਓ ਉਹ ਉਸ ਦੀ ਵੀ ਪੁਸ਼ਟੀ ਕਰਦਾ ਹੇ ਜੋ ਤੁਹਾਡੇ ਕੋਲ ਮੋਜੂਦ ਹੇ। ਤੁਸੀਂ ਇਸ (.ਕੁਰਆਨ) ’ਤੇ ਈਮਾਨ ਲੈ ਆਓੁ[11] ਇਸ ਤੋਂ ਪਹਿਲਾਂ ਕਿ ਅਸੀਂ (ਅੱਲਾਹ) ਤੁਹਾਡੇ ਚਿਹਰੇ ਵਿਗਾੜ ਦਈਏ ਅਤੇ ਉਹਨਾਂ ` ਪਿ=ਠਾਂ ਵ=ਲ ਫੇਰ ਦਈਏ ਜਾਂ ਇਹਨਾਂ ’ਤੇ ਇੰਜ ਲਾਅਨਤਾਂ ਭੇਜੀਏ ਜਿਵੇਂ ਕਿ ਅਸੀਂ ‘ਸਬਤ ਵਾਲਿਆਂ’ ’ਤੇ ਲਾਅਨਤਾਂ ਭੇਜੀਆਂ ਸਨ। ਯਾਦ ਰ=ਖੋ ਕਿ ਅੱਲਾਹ ਦਾ ਹੁਕਮ ਅਟਲ ਹੁੰਦਾ ਰੁ।
[11] ਇਹ ਆਇਤ ਯਹੂਦੀਆਂ ਤੇ ਈਸਾਈਆਂ ਲਈ ਇਕ ਚਿਤਾਵਨੀ ਸਾਮਾਨ ਹੇ ਇਸ ਵਿਚ ਉਹਨਾਂ ਲਈ ਇਹ ਲਾਜ਼ਮੀ ਹੇ ਕਿ ਉਹ ਹਜ਼ਰਤ ਮੁਹੰਮਦ ਸ: ਦੀ ਰਸਾਲਤ ਅਤੇ ਕੁਰਆਨ ਤੇ ਈਮਾਨ ਦੀ ਸਿੱਖਿਆਵਾਂ ਉੱਤੇ ਈਮਾਨ ਲੈ ਆਉਣ ਫੇਰ ਉਹਨਾਂ ਦਾ ਈਮਾਨ ਕਬੂਲ ਕੀਤਾ ਜਾਵੇਗਾ ਨਹੀਂ ਤਾਂ ਰੱਦ ਹੋ ਜਾਵੇਗਾ। ਵੇਖੋ ਸੂਰਤ ਆਲੇ-ਇਮਰਾਨ, ਆਇਤ 85, 116 /3