ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 4:80

النساء · An-Nisaa

مَّن يُطِعِ ٱلرَّسُولَ فَقَدْ أَطَاعَ ٱللَّهَ ۖ وَمَن تَوَلَّىٰ فَمَآ أَرْسَلْنَـٰكَ عَلَيْهِمْ حَفِيظًا

ਜਿਸ ਨੇ ਵੀ ਰਸੂਲ (ਹਜ਼ਰਤ ਮੁਹੰਮਦ ਸ:) ਦੀ ਤਾਬੇਦਾਰੀ ਕੀਤੀ ਉਸ ਨੇ ਅੱਲਾਹ ਦੀ ਤਾਬੇਦਾਰੀ[18] ਕੀਤੀ ਜਿਹੜਾ (ਨਬੀ ਦੀ ਤਾਬੇਦਾਰੀ ਤੋਂ) ਮੁੱਖ ਮੋੜੇਗਾ (ਤਾਂ ਉਹ ਮੋੜ ਲਵੇ) (ਹੇ ਨਬੀ) ਅਸੀਂ ਤੁਹਾਨੂੰ ਕੋਈ ਪਹਿਰੇਦਾਰ ਬਣਾ ਕੇ ਤਾਂ ਨਹੀਂ ਘੱਲਿਆ।

[18] ਅਬੂ-ਹੁਰੈਰਾ ਰ:ਅ: ਦੱਸਦੇ ਹਨ ਕਿ ਨਬੀ ਕਰੀਮ ਸ: ਨੇ ਫ਼ਰਮਾਇਆ ਜਿਸ ਨੇ ਮੇਰੀ ਅਤਾਅਤ (ਆਗਿਆਕਾਰੀ) ਕੀਤੀ ਉਸ ਨੇ ਅੱਲਾਹ ਦੀ ਆਗਿਆਕਾਰੀ ਕੀਤੀ ਜਿਸ ਨੇ ਮੇਰੀ ਨਾ-ਫ਼ਰਮਾਨੀ ਕੀਤੀ ਉਸ ਨੇ ਅੱਲਾਹ ਦੀ ਨਾ-ਫ਼ਰਮਾਨੀ ਕੀਤੀ ਐਵੇਂ ਹੀ ਜਿਸ ਨੇ ਮੇਰੇ ਵੱਲੋਂ ਨਿਯਤ ਕੀਤੇ ਹਾਕਮ ਦੀ ਅਤਾਅਤ ਕੀਤੀ ਉਸ ਨੇ ਮੇਰੀ ਅਤਾਅਤ ਕੀਤੀ ਅਤੇ ਜਿਸ ਨੇ ਉਸ ਦੀ ਨਾ-ਫ਼ਰਮਰਨੀ ਕੀਤੀ, ਉਸ ਨੇ ਮੇਰੀ ਨਾ-ਫ਼ਰਮਾਨੀ ਕੀਤੀ। (ਸਹੀ ਬੁਖ਼ਾਰੀ, ਹਦੀਸ: 7137)

ਆਇਤ ਬਾਰੇ ਚਰਚਾ