ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 41:11

فصلت · Fussilat

ثُمَّ ٱسْتَوَىٰٓ إِلَى ٱلسَّمَآءِ وَهِىَ دُخَانٌ فَقَالَ لَهَا وَلِلْأَرْضِ ٱئْتِيَا طَوْعًا أَوْ كَرْهًا قَالَتَآ أَتَيْنَا طَآئِعِينَ

ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।

ਆਇਤ ਬਾਰੇ ਚਰਚਾ