ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 41:52

فصلت · Fussilat

قُلْ أَرَءَيْتُمْ إِن كَانَ مِنْ عِندِ ٱللَّهِ ثُمَّ كَفَرْتُم بِهِۦ مَنْ أَضَلُّ مِمَّنْ هُوَ فِى شِقَاقٍۭ بَعِيدٍ

(ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।

ਆਇਤ ਬਾਰੇ ਚਰਚਾ