ਆਇਤ 41:54
فصلت · Fussilat
أَلَآ إِنَّهُمْ فِى مِرْيَةٍ مِّن لِّقَآءِ رَبِّهِمْ ۗ أَلَآ إِنَّهُۥ بِكُلِّ شَىْءٍ مُّحِيطٌۢ
ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।