ਆਇਤ 47:1
محمد · Muhammad
بِسْمِ ٱللَّهِ ٱلرَّحْمَـٰنِ ٱلرَّحِيمِ ٱلَّذِينَ كَفَرُوا۟ وَصَدُّوا۟ عَن سَبِيلِ ٱللَّهِ أَضَلَّ أَعْمَـٰلَهُمْ
ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।[1]
[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3