ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 47:32

محمد · Muhammad

إِنَّ ٱلَّذِينَ كَفَرُوا۟ وَصَدُّوا۟ عَن سَبِيلِ ٱللَّهِ وَشَآقُّوا۟ ٱلرَّسُولَ مِنۢ بَعْدِ مَا تَبَيَّنَ لَهُمُ ٱلْهُدَىٰ لَن يَضُرُّوا۟ ٱللَّهَ شَيْـًٔا وَسَيُحْبِطُ أَعْمَـٰلَهُمْ

ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ,[5] ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।

[5] ਵੇਖੋ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 6/1

ਆਇਤ ਬਾਰੇ ਚਰਚਾ