ਆਇਤ 47:34
محمد · Muhammad
إِنَّ ٱلَّذِينَ كَفَرُوا۟ وَصَدُّوا۟ عَن سَبِيلِ ٱللَّهِ ثُمَّ مَاتُوا۟ وَهُمْ كُفَّارٌ فَلَن يَغْفِرَ ٱللَّهُ لَهُمْ
ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।[6]
[6] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3