ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 5:82

المائدة · Al-Maaida

لَتَجِدَنَّ أَشَدَّ ٱلنَّاسِ عَدَٰوَةً لِّلَّذِينَ ءَامَنُوا۟ ٱلْيَهُودَ وَٱلَّذِينَ أَشْرَكُوا۟ ۖ وَلَتَجِدَنَّ أَقْرَبَهُم مَّوَدَّةً لِّلَّذِينَ ءَامَنُوا۟ ٱلَّذِينَ قَالُوٓا۟ إِنَّا نَصَـٰرَىٰ ۚ ذَٰلِكَ بِأَنَّ مِنْهُمْ قِسِّيسِينَ وَرُهْبَانًا وَأَنَّهُمْ لَا يَسْتَكْبِرُونَ

(ਹੇ ਨਬੀ!) ਬੇਸ਼ੱਕ ਤੁਸੀਂ ਈਮਾਨ ਵਾਲਿਆਂ ਦਾ ਸਭ ਤੋਂ ਵੱਡਾ ਦੁਸ਼ਮਨ ਯਹੂਦੀਆਂ ਨੂੰ ਅਤੇ ਮੁਸ਼ਰਿਕਾਂ [20] ਨੂੰ ਵੇਖੋਗੇ ਅਤੇ ਈਮਾਨ ਵਾਲਿਆਂ ਨਾਲ ਮਿੱਤਰਤਾ ਵਿਚ ਸਭ ਤੋਂ ਵੱਧ ਨੇੜਤਾ ਤੁਸੀਂ ਉਹਨਾਂ ’ਚ ਵੇਖੋਗੇ ਜਿਹੜੇ ਆਪਣੇ ਆਪ ਨੂੰ ਨਸਾਰਾ (ਈਸਾਈ) ਕਹਿੰਦੇ ਹਨ। ਇਹ ਇਸ ਲਈ ਕਿ ਇਹਨਾਂ ’ਚ ਕੁੱਝ ਧਰਮ-ਗਿਆਨੀ ਤੇ ਇਬਾਦਤ ਗੁਜ਼ਾਰ ਹਨ ਅਤੇ ਕੁੱਝ ਸੰਸਾਰ-ਤਿਆਗੀ ਵੀ ਹਨ ਅਤੇ ਉਹ ਘਮੰਡ ਵੀ ਨਹੀਂ ਕਰਦੇ।

[20] ਮੁਸ਼ਰਿਕ ਤੋਂ ਭਾਵ ਕਈ ਬੁਤਾ ਨੂੰ ਮੰਣਨ ਵਾਲਾ, ਬੁਤਪੂਜਕ ਅਤੇ ਅੱਲਾਹ ਦੇ ਇਕ ਹੋਣ ਤੇ ਉਸ ਦੇ ਰਸੂਲ ਮੁਹੰਮਦ (ਸ:) ’ਤੇ ਈਮਾਨ ਨਾ ਰੱਖਣ ਵਾਲੇ।

ਆਇਤ ਬਾਰੇ ਚਰਚਾ