ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 6:5

الأنعام · Al-An'aam

فَقَدْ كَذَّبُوا۟ بِٱلْحَقِّ لَمَّا جَآءَهُمْ ۖ فَسَوْفَ يَأْتِيهِمْ أَنۢبَـٰٓؤُا۟ مَا كَانُوا۟ بِهِۦ يَسْتَهْزِءُونَ

ਜਦੋਂ ਉਹਨਾਂ ਕੋਲ ਹੱਕ (.ਕੁਰਆਨ) ਆ ਗਿਆ ਤਾਂ ਉਹਨਾਂ ਨੇ ਇਸ ਨੂੰ ਵੀ ਝੁਠਲਾਇਆ। ਸੋ ਛੇਤੀ ਹੀ ਉਹਨਾਂ (ਇਨਕਾਰੀਆਂ) ਨੂੰ (ਉਸ ਦੀ ਮੱਤਹਤਾ ਦਾ) ਪਤਾ ਲੱਗ ਜਾਵੇਗਾ ਜਿਸ ਚੀਜ਼ ਨਾਲ ਇਹ ਲੋਕ ਮਖੌਲ ਕਰਿਆ ਕਰਦੇ ਸਨ।[1]

[1] ਉਹਨਾਂ ਸਾਰਿਆਂ ਨੂੰ ਅੱਲਾਹ ਦਾ ਅਜ਼ਾਬ ਮਿਲੇਗਾ ਕਿਉਂ ਜੋ ਹਜ਼ਰਤ ਮੁਹੰਮਦ (ਸ:) ਦੀ ਨਬੁੱਵਤ ਤੇ ਰਿਸਾਲਤ ਉੱਤੇ ਈਮਾਨ ਲਿਆਉਣਾ ਸਾਰੇ ਮਨੁੱਖਾਂ ਲਈ ਜ਼ਰੂਰੀ ਹੇ। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3

ਆਇਤ ਬਾਰੇ ਚਰਚਾ