ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 6:97

الأنعام · Al-An'aam

وَهُوَ ٱلَّذِى جَعَلَ لَكُمُ ٱلنُّجُومَ لِتَهْتَدُوا۟ بِهَا فِى ظُلُمَـٰتِ ٱلْبَرِّ وَٱلْبَحْرِ ۗ قَدْ فَصَّلْنَا ٱلْـَٔايَـٰتِ لِقَوْمٍ يَعْلَمُونَ

ਅਤੇ ਉਹੀਓ ਹੇ ਜਿਸ ਨੇ ਤੁਹਾਡੇ ਲਈ ਤਾਰੇ ਬਣਾਏ ਤਾਂ ਜੋ ਤੁਸੀਂ ਇਹਨਾਂ ਦੁਆਰਾ ਜਲ ਤੇ ਥਲ[9] ਦੇ ਹਨੇਰਿਆਂ ਵਿਚ ਰਸਤਾ ਲਭ ਸਕੋ। ਬੇਸ਼ੱਕ ਅਸੀਂ ਸਾਰੀਆਂ ਆਇਤਾਂ (ਨਿਸ਼ਾਨੀਆਂ) ਗਿਆਨ ਰੱਖਣ ਵਾਲਿਆਂ ਲਈ ਵਿਸਥਾਰ ਨਾਲ ਬਿਆਨ ਕਰ ਦਿੱਤੀਆਂ ਹਨ।

[9]ਹਜ਼ਰਤ ਕਤਾਦਾਹ ਫ਼ਰਮਾਉਂਦੇ ਹਨ ਕਿ ਤਾਰੇ ਬਣਾਉਣ ਦੇ ਤਿੰਨ ਲਾਭ ਹਨ (1) ਅਕਾਸ਼ੀ ਦੁਨੀਆਂ ਨੂੰ ਸਜਾਉਣਾ (2) ਇਹਨਾਂ ਦੁਆਰਾ ਸ਼ੈਤਾਨਾਂ ਨੂੰ ਮਾਰ ਕੇ ਭਜਾਉਣਾ (3) ਇਹਨਾਂ ਦੁਆਰਾ ਮੁਸਾਫ਼ਰਾਂ ਨੂੰ ਰਾਤ ਦੇ ਸਮੇਂ ਆਪਣੀ ਰਾਹ ਦਾ ਪਤਾ ਲਗਾਉਣਾ ਇਹਨਾਂ ਤੋਂ ਇਲਾਵਾ ਜੇ ਕੋਈ ਇਸ ਆਇਤ ਦਾ ਕੋਈ ਹੋਰ ਅਰਥ ਕੱਢਦਾ ਹੇ ਤਾਂ ਉਹ ਗ਼ਲਤੀ ’ਤੇ ਹੇ ਅਤੇ ਆਪਣੀ ਮਿਹਨਤ ਨੂੰ ਬਰਬਾਦ ਕਰ ਰਿਹਾ ਹੇ ਅਤੇ ਅਜਿਹੀ ਚੀਜ਼ਾਂ ਦੀ ਭਾਲ ਕਰਦਾ ਹੇ ਜਿਸ ਦੁਆਰਾ ਉਹ ਆਪਣੇ ਆਪ ਨੂੰ ਕਠਨਾਈ ਵਿਚ ਪਾ ਰਿਹਾ ਹੇ। ਜਿਹੜੀਆਂ ਉਸ ਦੇ ਗਿਆਨ ਤੋਂ ਬਾਹਰ ਹਨ। (ਸਹੀ ਬੁਖ਼ਾਰੀ)

ਆਇਤ ਬਾਰੇ ਚਰਚਾ