ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 60:8

الممتحنة · Al-Mumtahana

لَّا يَنْهَىٰكُمُ ٱللَّهُ عَنِ ٱلَّذِينَ لَمْ يُقَـٰتِلُوكُمْ فِى ٱلدِّينِ وَلَمْ يُخْرِجُوكُم مِّن دِيَـٰرِكُمْ أَن تَبَرُّوهُمْ وَتُقْسِطُوٓا۟ إِلَيْهِمْ ۚ إِنَّ ٱللَّهَ يُحِبُّ ٱلْمُقْسِطِينَ

ਅੱਲਾਹ ਤੁਹਾਨੂੰ ਉਹਨਾਂ ਲੋਕਾਂ ਬਾਰੇ ਨਹੀਂ ਰੋਕਦਾ, ਜਿਹੜੇ ਧਰਮ ਦੇ ਮਾਮਲੇ ਵਿਚ ਤੁਹਾਡੇ ਨਾਲ ਨਹੀਂ ਲੜੇ ਅਤੇ ਨਾ ਹੀ ਉਹਨਾਂ ਨੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਕੱਢਿਆ ਹੈ, ਕਿ ਤੁਸੀਂ ਉਹਨਾਂ ਨਾਲ ਭਲਾਈ ਕਰੋ ਤੇ ਉਹਨਾਂ ਨਾਲ ਇਨਸਾਫ਼ ਕਰੋ। ਬੇਸ਼ੱਕ ਅੱਲਾਹ ਇਨਸਾਫ਼ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੈ।

ਆਇਤ ਬਾਰੇ ਚਰਚਾ